22 ਅਪ੍ਰੈਲ ਕੌਮਾਂਤਰੀ ‘ਧਰਤੀ ਦਿਵਸ’ ਨੂੰ ਸਮਰਪਿਤ ਕੱਢਿਆ ਗਿਆ ਸਫਾਈ ਮੁਹਿੰਮ- ਚੇਤਨਾ ਮਾਰਚ
ਕਾਰ ਸੇਵਾ ਖਡੂਰ ਸਾਹਿਬ ਵੱਲੋਂ ਅੰਤਰਰਾਸ਼ਟਰੀ ਧਰਤੀ ਦਿਵਸ ਨੂੰ ਸਮਰਪਿਤ ਸਫਾਈ ਮੁਹਿੰਮ ਚੇਤਨਾ ਮਾਰਚ ਕੱਢਿਆ ਗਿਆ। ਜਿਸ ਵਿੱਚ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਅਤੇ ਕਾਰ ਸੇਵਾ ਖਡੂਰ ਸਾਹਿਬ ਅਧੀਨ ਚੱਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਨੇ ਭਾਗ ਲਿਆ। ਇਹ ਚੇਤਨਾ ਮਾਰਚ ਸਵੇਰੇ 9:00 ਵਜੇ ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਅਰਦਾਸ ਉਪਰੰਤ ਰਵਾਨਾ ਹੋਇਆ ਅਤੇ ਖਡੂਰ ਸਾਹਿਬ ਦੀਆਂ ਗਲੀਆਂ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ […]
ਨਿਸ਼ਾਨ-ਏ-ਸਿੱਖੀ ਖਡੂਰ ਸਾਹਿਬ ਵਿੱਚ ਕਰਵਾਇਆ ਗਿਆ ਅੰਤਰ-ਸੰਸਥਾ ਵਿਚਾਰ-ਤਕਰਾਰ (ਡਿਬੇਟ) ਮੁਕਾਬਲਾ
ਬਾਬਾ ਸੇਵਾ ਸਿੰਘ, ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਲ ਸਰਵਿਸਿਜ਼ (UPSC ਵਿੰਗ) ਵੱਲੋਂ ਅੰਤਰ-ਸੰਸਥਾ ਵਿਚਾਰ-ਤਕਰਾਰ (ਡਿਬੇਟ) ਮੁਕਾਬਲਾ ਕਰਵਾਇਆ ਗਿਆ। ਇਸ ਵਿੱਚ ਤਿੰਨ ਵਿਸ਼ਿਆਂ ਉੱਪਰ ਮੁਕਾਬਲਾ ਕਰਵਾਇਆ ਗਿਆ। ਪਹਿਲਾ ਮੁਕਬਲਾ, “ਕੀ ਦੇਸ਼ ਦੇ ਸਾਰੇ ਸਕੂਲਾਂ ਵਿੱਚ ਅੰਗਰੇਜ਼ੀ ਭਾਸ਼ਾ ਲਾਜ਼ਮੀ ਕਰ ਦਿੱਤੀ ਜਾਣੀ ਚਾਹੀਦੀ ਹੈ ?” ਵਿਸ਼ੇ ‘ਤੇ ਕਰਵਾਇਆ ਗਿਆ ਜਿਸ ਵਿੱਚ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ […]
ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ਼ ਰਿਲੀਜੀਅਸ ਸਟੱਡੀਜ਼, ਖਡੂਰ ਸਾਹਿਬ ਦੇ ਬੀ.ਏ. ਦੇ ਨਤੀਜੇ ਰਹੇ ਸ਼ਾਨਦਾਰ
ਕਾਰ ਸੇਵਾ ਖਡੂਰ ਸਾਹਿਬ ਦੀ ਰਹਿਨੁਮਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਨਿਸ਼ਾਨ-ਏ-ਸਿੱਖੀ ਦੇ ਵਿਭਾਗ ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ਼ ਰਿਲੀਜੀਅਸ ਸਟੱਡੀਜ਼ ਦੇ ਬੀ.ਏ. ਦੇ ਨਤੀਜੇ ਬਹੁਤ ਸ਼ਾਨਦਾਰ ਰਹੇ। ਜਿਸ ਵਿੱਚ ਸਮੈਸਟਰ ਪੰਜਵੇਂ ਦੇ ਵਿਦਿਆਰਥੀ ਬਿਕਰਮਜੀਤ ਸਿੰਘ ਨੇ 79% ਅੰਕ ਪ੍ਰਾਪਤ ਕਰ ਕੇ ਮੈਰਿਟ ਹਾਸਿਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕਰਦਿਆਂ ਨਵਾਂ ਰਿਕਾਰਡ ਕਾਇਮ ਕੀਤਾ। ਇਸ ਮੌਕੇ ਨਿਸ਼ਾਨ-ਏ-ਸਿੱਖੀ ਖਡੂਰ ਸਾਹਿਬ […]
ਕਾਰਗਿਲ ਯੁੱਧ ਦੇ ਕਮਾਂਡਰ, ਬ੍ਰਿਗੇਡੀਅਰ ਐਮ.ਪੀ. ਬਾਜਵਾ, ਵਾਈ.ਐਸ.ਐਮ. (ਰਿਟਾ.) ਨੇ ਕੀਤਾ ਨਿਸ਼ਾਨ-ਏ-ਸਿੱਖੀ ਖਡੂਰ ਸਾਹਿਬ ਦਾ ਦੌਰਾ।
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਸਾਹਿਬ ਵਿਖੇ ਭਾਰਤੀ ਸੈਨਾ ਦੇ ਬ੍ਰਿਗੇਡੀਅਰ ਐਮ.ਪੀ. ਬਾਜਵਾ, ਵਾਈ.ਐਸ.ਐਮ. (ਰਿਟਾ.) ਵੱਲੋਂ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਐਨ.ਡੀ.ਏ. ਵਿੰਗ ਦੇ ਵਿਦਿਆਥੀਆਂ ਨਾਲ ਮੁਲਾਕਾਤ ਕੀਤੀ ਅਤੇ ਭਾਰਤੀ ਫੌਜ ਵਿਚਲੇ ਆਪਣੇ ਤਜੁਰਬੇ ਵਿਦਿਆਰਥੀਆਂ ਨਾਲ ਸਾਂਝੇ ਕਰਦੇ ਹੋਏ ਉਹਨਾਂ ਵਿੱਚ ਇੱਕ ਵੱਖਰਾ ਜੋਸ਼ ਅਤੇ ਉਤਸ਼ਾਹ ਪੈਦਾ ਕੀਤਾ। ਇੱਥੇ ਇਹ ਜ਼ਿਕਰਯੋਗ […]