• 9849-xxx-xxx
  • nsikhi@yahoo.in
  • Khadur Sahib, Tarn-Taran, PB.

ਪੰਜਾਬ ਪੁਲਿਸ ਦੇ ਇਮਤਿਹਾਨ ਲਈ ਮੁਫਤ ਟ੍ਰੇਨਿੰਗ ਕੋਰਸ ਸ਼ੁਰੂ।

ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਜ਼ ਖਡੂਰ ਸਾਹਿਬ ਵੱਲੋ ਪੰਜਾਬ ਪੁਲਿਸ, SSC- MTS ਅਤੇ ਹਵਾਲਦਾਰ ਦੇ ਇਮਤਿਹਾਨਾਂ ਦੀ ਤਿਆਰੀ ਲਈ ਮੁਫਤ ਕੋਰਸ । ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ ਸਾਇੰਸ ਐਂਡ ਟ੍ਰੇਨਿੰਗ ਖਡੂਰ ਸਾਹਿਬ ਤੋਂ ਹੁਣ ਤੱਕ 603 ਵਿਦਿਆਰਥੀ ਮੁਫਤ ਟ੍ਰੇਨਿੰਗ ਲੈ ਕੇ […]

ਸ੍ਰੀ ਗੁਰੂ ਅੰਗਦ ਦੇਵ ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ ਰਿਲੀਜੀਅਸ ਸਟੱਡੀਜ਼, ਖਡੂਰ ਸਾਹਿਬ ਦਾ ਵਿਦਿਆਰਥੀ ਨੇ ਪਾਸ ਕੀਤਾ ਭਾਰਤੀ ਆਰਮੀ- RTJCO ਦਾ ਇਮਤਿਹਾਨ।

ਬਤੌਰ ਨਾਇਬ ਸੂਬੇਦਾਰ (ਧਾਰਮਿਕ ਅਧਿਆਪਕ) ਵਜੋਂ ਨਿਭਾਉਣਗੇ ਸੇਵਾਵਾਂ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ ਰਿਲੀਜੀਅਸ ਸਟੱਡੀਜ਼, ਖਡੂਰ ਸਾਹਿਬ ਤੋਂ ਬੀ.ਏ. ਅਤੇ ਐਮ.ਏ. ਧਰਮ ਅਧਿਐਨ ਦੀ ਵਿੱਦਿਆ ਪ੍ਰਾਪਤ ਕਰ ਚੁੱਕੇ ਵਿਦਿਆਰਥੀ ਜਸ਼ਨਦੀਪ ਸਿੰਘ ਪੁੱਤਰ ਸ. ਹਰਮਿੰਦਰ ਸਿੰਘ ਨੇ RTJCO (Religious Teacher Junior Commissioned)  ਦਾ ਲਿਖ਼ਤੀ ਟੈਸਟ ਅਤੇ […]

5 ਵਿਦਿਆਰਥੀਆਂ ਨੇ ਪਾਸ ਕੀਤਾ ਐੱਨ.ਡੀ.ਏ. ਦਾ ਲਿਖਤੀ ਇਮਤਿਹਾਨ।

ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ ਸਾਇੰਸ ਐਂਡ ਟ੍ਰੇਨਿੰਗ (ਐੱਨ.ਡੀ.ਏ ਵਿੰਗ) ਦੇ 5 ਵਿਦਿਆਰਥੀਆਂ ਨੇ ਨੈਸ਼ਨਲ ਡਿਫੈਂਸ ਅਕੈਡਮੀ ਦਾ ਲਿਖਤੀ ਇਮਤਿਹਾਨ ਪਾਸ ਕੀਤਾ ਹੈ। ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਸ. ਬਲਵਿੰਦਰ ਸਿੰਘ ਵੀ.ਐੱਸ.ਐੱਮ. (ਰਿਟਾ.) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸੰਸਥਾ ਦੇ 16 ਵਿਦਿਆਰਥੀਆਂ ਪਹਿਲਾਂ ਤੋਂ ਹੀ ਭਾਰਤ […]