• 9849-xxx-xxx
  • nsikhi@yahoo.in
  • Khadur Sahib, Tarn-Taran, PB.

ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ ਸਾਇੰਸ ਐਂਡ ਟ੍ਰੇਨਿੰਗ (ਐੱਨ.ਡੀ.ਏ. ਵਿੰਗ) ਖਡੂਰ ਸਾਹਿਬ ਦਾ ਵਿਦਿਆਰਥੀ ਬਣਿਆ ਆਰਮੀ ਵਿੱਚ ਲੈਫ਼ਟੀਨੈਂਟ

ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ ਸਾਇੰਸ ਐਂਡ ਟ੍ਰੇਨਿੰਗ (ਐੱਨ.ਡੀ.ਏ. ਵਿੰਗ) ਦੇ ਵਿਦਿਆਰਥੀ ਦਪਿੰਦਰਦੀਪ ਸਿੰਘ ਭਾਰਤੀ ਆਰਮੀ ਵਿੱਚ ਬਤੌਰ ਲੈਫ਼ਟੀਨੈਂਟ ਭਰਤੀ ਹੋਇਆ। ਐਨ.ਡੀ.ਏ. ਦੇ ਡਾਇਰੈਕਟਰ ਮੇਜਰ ਜਰਨਲ ਬਲਵਿੰਦਰ ਸਿੰਘ (ਰਿਟਾ.) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਪਿੰਦਰਜੀਤ ਸਿੰਘ ਨਿਸ਼ਾਨ-ਏ-ਸਿੱਖੀ ਐਨ.ਡੀ.ਏ. ਵਿਗੰ ਦੇ ਬੈਚ ਤੀਜੇ ਦਾ ਵਿਦਿਆਰਥੀ ਰਿਹਾ ਹੈ ਅਤੇ […]

ਨਿਸ਼ਾਨ-ਏ-ਸਿੱਖੀ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਵਿਦਿਆਰਥੀਆਂ ਦਾ ਪੰਜ ਰੋਜਾ ਗੁਰਮਤਿ ਕੈਂਪ ਲਗਾਇਆ ਗਿਆ।

ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਅਤੇ ਕਾਰ ਸੇਵਾ ਖਡੂਰ ਸਾਹਿਬ ਦੇ ਉੱਦਮ ਸਦਕਾ ਸੰਸਥਾ ਅਧੀਨ ਚੱਲ ਰਹੇ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਮਿਤੀ 29 ਮਈ ਤੋਂ ਲੈ ਕੇ 2 ਜੂਨ ਤੱਕ ਪੰਜ ਰੋਜਾ ਗੁਰਮਤਿ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ, ਬਾਬਾ ਗੁਰਮੁਖ ਸਿੰਘ […]