ਐਨ.ਡੀ.ਏ ਦੇ ਵਿਦਿਆਰਥੀਆਂ ਨੂੰ ਬ੍ਰਿਗੇਡੀਅਰ ਸ. ਹਰਦੀਪ ਸਿੰਘ ਸੋਹੀ ਵੱਲੋਂ ਦਿੱਤਾ ਗਿਆ ਵਿਸ਼ੇਸ਼ ਲੈਕਚਰ।
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ ਸਾਇੰਸ ਐਂਡ ਟ੍ਰੇਨਿੰਗ (ਐਨ.ਡੀ.ਏ. ਵਿੰਗ),ਖਡੂਰ ਸਾਹਿਬ ਵਿਖੇ ਐਨ.ਡੀ.ਏ. ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਲੈਕਚਰ ਵਿੱਚ ਬ੍ਰਿਗੇਡੀਅਰ ਸ. ਹਰਦੀਪ ਸਿੰਘ ਸੋਹੀ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਲੈਕਚਰ ਦੌਰਾਨ ਉਹਨਾਂ ਨੇ ਆਪਣੇ ਨਿੱਜੀ ਤਜਰਬਿਆਂ ਨੂੰ ਐਨ.ਡੀ.ਏ. ਦੇ ਵਿਦਿਆਰਥੀਆਂ […]