ਤਿੰਨ ਰੋਜਾਂ ਗੁਰਮਤਿ ਕੈਂਪ
ਨਿਸ਼ਾਨ-ਏ-ਸਿੱਖੀ ਖਡੂਰ ਸਾਹਿਬ ਵਿਖੇ ਅਧਿਆਪਕਾਂ ਦਾ ਤਿੰਨ ਰੋਜਾਂ ਗੁਰਮਤਿ ਕੈਂਪ ਲਗਾਇਆ ਗਿਆ। ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਖਡੂਰ ਸਾਹਿਬ ਵਿਖੇ ਸੰਸਥਾ ਦੇ ਅੰਤਰਗਤ ਚੱਲ ਰਹੇ ਵੱਖ-ਵੱਖ ਵਿੱਦਿਅਕ ਅਦਾਰਿਆਂ ਦਾ ਅਧਿਆਪਕਾਂ ਦਾ ਤਿੰਨ ਰੋਜ਼ਾ (ਦਿਨ-ਰਾਤ) ਗੁਰਮਤਿ ਕੈਂਪ ਮਿਤੀ 25 ਦਸੰਬਰ ਤੋਂ ਲੈ ਕੇ 27 ਦਸੰਬਰ ਤੱਕ ਆਯੋਜਿਤ ਕੀਤਾ ਗਿਆ। ਇਸ ਕੈਂਪ […]