Student Sehajpreet Singh enlisted as Lieutenant (NDA Wing)
ਨਿਸ਼ਾਨ-ਏ-ਸਿੱਖੀ ਦਾ ਵਿਦਿਆਰਥੀ ਸਹਿਜਪ੍ਰੀਤ ਸਿੰਘ ਬਤੌਰ ਲੈਫਟੀਨੈਂਟ ਭਰਤੀ ਹੋਇਆਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ਼ ਸਾਇੰਸ ਐਂਡ ਟ੍ਰੇਨਿੰਗ (ਐੱਨ.ਡੀ.ਏ ਵਿੰਗ) ਦੇ ਪੰਜਵੇਂ ਕੋਰਸ (2019-21) ਦਾ ਵਿਦਿਆਰਥੀ ਸਹਿਜਪ੍ਰੀਤ ਸਿੰਘ ਸਪੁੱਤਰ ਸ. ਗੁਰਭੇਜ ਸਿੰਘ ਪਿੰਡ ਭਗਵਾਨਪੁਰ, ਜ਼ਿਲ੍ਹਾ ਗੁਰਦਾਸਪੁਰ ਭਾਰਤੀ ਥਲ ਸੈਨਾ ਵਿੱਚ ਬਤੌਰ ਲੈਫਟੀਨੈਂਟ ਭਰਤੀ ਹੋਇਆ। ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ […]