ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਪੁਰਬ ਨੂੰ ਸਮਰਪਿਤ ਦੂਜੀ ਗੁਰਮੁਖੀ ਵਿਚਾਰ ਗੋਸਟਿ ਸੈਮੀਨਾਰ ਮਿਤੀ 28 ਅਕਤੂਬਰ, 2023 ਨੂੰ ਨਿਸ਼ਾਨ-ਏ-ਸਿੱਖੀ, ਖਡੂਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ।
Gurmukhi Vichaar Gosti -2
ਬਾਬਾ ਸੇਵਾ ਸਿੰਘ ਜੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਟਿਊਟ ਆਫ ਸਾਇੰਸ ਐਂਡ ਟ੍ਰੇਨਿੰਗ ਐਨਡੀਏ ਵਿੰਗ ਖਡੂਰ ਸਾਹਿਬ ਦੀ ਪਹਿਲੀ ਅਲੂਮਣੀ ਮਿਲਣੀ ਕਰਵਾਈ ਗਈ। ਇਸ ਮਿਲਣੀ ਵਿੱਚ ਲੈਫਟੀਨੈਂਟ ਜਨਰਲ ਜੀ.ਐਸ. ਚੀਮਾ ਪੀਵੀਐਸਐਮ, ਏਵੀਐਸਐਮ, ਵੀਐਸਐਮ (ਰਿਟਾ.) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਲੈਫਟੀਨੈਂਟ ਜਨਰਲ ਐਨ.ਐਸ. ਬਾਵਾ, ਏਵੀਐਸਐਮ, ਬਾਰ (ਰਿਟਾ.) ਨੇ ਵਿਸ਼ੇਸ਼ ਮਹਿਮਾਨ ਦੀ ਭੂਮਿਕਾ ਨਿਭਾਈ। ਮੇਜਰ ਜਨਰਲ ਬਲਵਿੰਦਰ ਸਿੰਘ ਵੀਐਸਐਮ […]
Lecture by Hardeep Singh Kingra (retd. Additional Secretary, IFS) at Nishan-E-Sikhi Khadur Sahib.
upsc in nishan-e-sikhi, khadur shaib, tarn taran, punjab.
Seminar on ‘Gurmukhi Lipi’ Dedicated to Gurta Gaddi Diwas of Sri Guru Angad Dev Ji celebrate at Nishan-E-Sikhi, Khadur Sahib.
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ ਸਾਇੰਸ ਐਂਡ ਟ੍ਰੇਨਿੰਗ ਦੇ ਐਨ.ਡੀ.ਏ ਦੇ ਵਿਦਿਆਥੀਆਂ ਅਤੇ ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਿਲ ਸਰਵਿਸਿਜ਼ ਦੇ ਯੂ.ਪੀ.ਐਸ.ਸੀ. ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦਰਮਿਆਨ ਇੱਕ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਦੋਨਾਂ ਵਿਭਾਗਾਂ ਦੀਆਂ 10 ਸੰਯੁਕਤ ਟੀਮਾਂ ਬਣਾਈਆਂ ਗਈਆਂ। ਇਸ ਮੁਕਾਬਲੇ ਨੂੰ ਐਨ.ਡੀ.ਏ. ਵਿੰਗ ਦੇ […]
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਸੈਂਟਰ ਫ਼ਾਰ ਸਿਵਲ ਸਰਵਿਸਿਜ਼, ਖਡੂਰ ਸਾਹਿਬ ਦੇ ਬੀ.ਏ. ਸੋਸ਼ਲ ਸਟੱਡੀਜ਼ (UPSC) ਦੇ ਵਿਦਿਆਰਥੀਆਂ ਨੂੰ ਸ. ਤਰਨਜੋਤ ਸਿੰਘ (IAS), ਮਿਊਂਸੀਪਲ ਕਮਿਸ਼ਨਰ ਬਿਹਾਰ, ਸ਼ਰੀਫ ਨਾਲੰਦਾ ਦੁਆਰਾ ਆਨਲਾਈਨ ਲੈਕਚਰ ਦਿੱਤਾ ਗਿਆ। ਲੈਕਚਰ ਦੌਰਾਨ ਉਹਨਾਂ ਨੇ ਵਿਦਿਆਰਥੀਆਂ ਨੂੰ UPSC ਸਿਵਲ ਸਰਵਿਸਿਜ਼ ਦੇ ਇਮਤਿਹਾਨ ਨੂੰ ਪਾਸ ਕਰਨ ਲਈ ਕਈ ਸੁਝਾਅ […]
25 ਸਕੂਲਾਂ ਦੇ 92 ਵਿਦਿਆਰਥੀਆਂ ਨੇ ਲਿਆ ਹਿੱਸਾ। ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ ਸਾਇੰਸ ਐਂਡ ਟ੍ਰੇਨਿੰਗ, ਖਡੂਰ ਸਾਹਿਬ ਵੱਲੋਂ ਮਿਤੀ 9 ਸਤੰਬਰ, 2023 ਨੂੰ ਹਿਸਾਬ ਵਿਸ਼ੇ ਨਾਲ ਸਬੰਧਿਤ ਇੱਕ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ 25 ਸਕੂਲਾਂ ਦੇ 92 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਦਾ ਮੰਤਵ ਵਿਦਿਆਰਥੀਆਂ […]
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ ਸਾਇੰਸ ਐਂਡ ਟ੍ਰੇਨਿੰਗ (ਐਨ.ਡੀ.ਏ. ਵਿੰਗ),ਖਡੂਰ ਸਾਹਿਬ ਵਿਖੇ ਐਨ.ਡੀ.ਏ. ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਲੈਕਚਰ ਵਿੱਚ ਬ੍ਰਿਗੇਡੀਅਰ ਸ. ਹਰਦੀਪ ਸਿੰਘ ਸੋਹੀ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਲੈਕਚਰ ਦੌਰਾਨ ਉਹਨਾਂ ਨੇ ਆਪਣੇ ਨਿੱਜੀ ਤਜਰਬਿਆਂ ਨੂੰ ਐਨ.ਡੀ.ਏ. ਦੇ ਵਿਦਿਆਰਥੀਆਂ […]
ਏਅਰ ਮਾਰਸ਼ਲ ਸਰਵਜੀਤ ਸਿੰਘ ਹੋਠੀ ਰਹੇ ਮੁੱਖ ਮਹਿਮਾਨ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ ਸਾਇੰਸ ਐਂਡ ਟ੍ਰੇਨਿੰਗ (ਐਨ.ਡੀ.ਏ. ਵਿੰਗ),ਖਡੂਰ ਸਾਹਿਬ ਵਿਖੇ ਕਾਰਗਿਲ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਲੈਕਚਰ ਵਿੱਚ ਕਾਰਗਿਲ ਦਾ ਯੁੱਧ ਲੜ ਚੁੱਕੇ ਭਾਰਤੀ ਹਵਾਈ ਸੈਨਾ ਦੇ ਏਅਰ ਮਾਰਸ਼ਲ ਸਰਵਜੀਤ ਸਿੰਘ ਹੋਠੀ […]
Don’t miss our future updates! Get Subscribed Today!
©2022. All Rights Reserved. IT Department, Nishan-E-Sikhi