• 9849-xxx-xxx
  • nsikhi@yahoo.in
  • Khadur Sahib, Tarn-Taran, PB.

ਨਿਸ਼ਾਨ-ਏ-ਸਿੱਖੀ ਖਡੂਰ ਸਾਹਿਬ ਵਿੱਚ ਕਰਵਾਇਆ ਗਿਆ ਅੰਤਰ-ਸੰਸਥਾ ਵਿਚਾਰ-ਤਕਰਾਰ (ਡਿਬੇਟ) ਮੁਕਾਬਲਾ

ਬਾਬਾ ਸੇਵਾ ਸਿੰਘ, ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਲ  ਸਰਵਿਸਿਜ਼ (UPSC ਵਿੰਗ) ਵੱਲੋਂ ਅੰਤਰ-ਸੰਸਥਾ ਵਿਚਾਰ-ਤਕਰਾਰ (ਡਿਬੇਟ) ਮੁਕਾਬਲਾ ਕਰਵਾਇਆ ਗਿਆ। ਇਸ ਵਿੱਚ ਤਿੰਨ ਵਿਸ਼ਿਆਂ ਉੱਪਰ ਮੁਕਾਬਲਾ ਕਰਵਾਇਆ ਗਿਆ। ਪਹਿਲਾ ਮੁਕਬਲਾ, “ਕੀ ਦੇਸ਼ ਦੇ ਸਾਰੇ ਸਕੂਲਾਂ ਵਿੱਚ ਅੰਗਰੇਜ਼ੀ ਭਾਸ਼ਾ ਲਾਜ਼ਮੀ ਕਰ ਦਿੱਤੀ ਜਾਣੀ ਚਾਹੀਦੀ ਹੈ ?” ਵਿਸ਼ੇ ‘ਤੇ ਕਰਵਾਇਆ ਗਿਆ ਜਿਸ ਵਿੱਚ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ […]

Registration Form for One Year Civil Services Preparatory Programme.

ਕੋਰਸ ਦੀਆਂ ਵਿਸ਼ੇਸਤਾਵਾਂ ਫੈਕਲਟੀ- 2016 ਤੋਂ ਸਥਾਪਿਤ, ਸ਼ਲਾਘਾਯੋਗ ਨਤੀਜਿਆਂ ਵਾਲੀ ਦਿੱਲੀ ਦੀ ਨਾਮਵਰ ਸੰਸਥਾ -ਮਲੂਕਾ ਆਈਏਐਸ,ਰਾਜਿੰਦਰ ਨਗਰ ਦਿੱਲੀ ਤੋਂ ਆਧੁਨਿਕ ਸਹੂਲਤਾਂ ਨਾਲ ਭਰਪੂਰ ਅੰਤਰ-ਰਾਸ਼ਟਰੀ ਪੱਧਰ ਦੇ ਪੜ੍ਹਨ ਵਾਲੇ ਕਮਰੇ। ਲੜਕੇ ਅਤੇ ਲੜਕੀਆਂ ਲਈ ਵੱਖੋਂ ਵੱਖ ਹੋਸਟਲ ਦੀ ਸਹੂਲਤ। ਦਾਖ਼ਲਾ ਟੈਸਟ ਲਈ ਰਜਿਸਟ੍ਰੇਸ਼ਨ ਫ਼ੀਸ 500/- ਰੁਪਏ। ਕੇਵਲ 3000 ਰੁਪਏ ਪ੍ਰਤੀ ਮਹੀਨਾ ਫ਼ੀਸ ਦਾਖ਼ਲਾ ਟੈਸਟ – ਬੈਚ 1 – 3 ਨਵੰਬਰ, 2022 […]

ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਲ ਸਰਵਸਿਜ਼ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ

(ਜ਼ਿਲ੍ਹੇ ਦੀਆਂ 8 ਸਕੂਲਾਂ ਦੀਆਂ ਟੀਮਾਂ ਨੇ ਲਿਆ ਭਾਗ) ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਦੇ ਪ੍ਰਬੰਧ ਅਧੀਨ ਸੈਂਟਰ ਫਾਰ ਸਿਵਲ ਸਰਵਸਿਜ਼ ਵੱਲੋਂ ਜ਼ਿਲ੍ਹਾ ਤਰਨ-ਤਾਰਨ ਦੇ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਦਾ ਜਨਰਲ ਸਟੱਡੀਜ਼ ਵਿਸ਼ੇ ਸੰਬੰਧੀ ਕੁਇਜ਼ ਮੁਕਾਬਲਾ ਕਰਵਾਇਆ ਗਿਆ । ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਦੇ ਸਕੱਤਰ ਸ. ਅਵਤਾਰ ਸਿੰਘ […]