ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਪੁਰਬ ਨੂੰ ਸਮਰਪਿਤ ਦੂਜੀ ਗੁਰਮੁਖੀ ਵਿਚਾਰ ਗੋਸਟਿ ਸੈਮੀਨਾਰ ਮਿਤੀ 28 ਅਕਤੂਬਰ, 2023 ਨੂੰ ਨਿਸ਼ਾਨ-ਏ-ਸਿੱਖੀ, ਖਡੂਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ।
Gurmukhi Vichaar Gosti -2
Seminar on ‘Gurmukhi Lipi’ Dedicated to Gurta Gaddi Diwas of Sri Guru Angad Dev Ji celebrate at Nishan-E-Sikhi, Khadur Sahib.
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਅਤੇ ਕਾਰ ਸੇਵਾ ਖਡੂਰ ਸਾਹਿਬ ਦੇ ਉੱਦਮ ਸਦਕਾ ਸੰਸਥਾ ਅਧੀਨ ਚੱਲ ਰਹੇ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਮਿਤੀ 29 ਮਈ ਤੋਂ ਲੈ ਕੇ 2 ਜੂਨ ਤੱਕ ਪੰਜ ਰੋਜਾ ਗੁਰਮਤਿ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ, ਬਾਬਾ ਗੁਰਮੁਖ ਸਿੰਘ […]
ਬਤੌਰ ਨਾਇਬ ਸੂਬੇਦਾਰ (ਧਾਰਮਿਕ ਅਧਿਆਪਕ) ਵਜੋਂ ਨਿਭਾਉਣਗੇ ਸੇਵਾਵਾਂ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ ਰਿਲੀਜੀਅਸ ਸਟੱਡੀਜ਼, ਖਡੂਰ ਸਾਹਿਬ ਤੋਂ ਬੀ.ਏ. ਅਤੇ ਐਮ.ਏ. ਧਰਮ ਅਧਿਐਨ ਦੀ ਵਿੱਦਿਆ ਪ੍ਰਾਪਤ ਕਰ ਚੁੱਕੇ ਵਿਦਿਆਰਥੀ ਜਸ਼ਨਦੀਪ ਸਿੰਘ ਪੁੱਤਰ ਸ. ਹਰਮਿੰਦਰ ਸਿੰਘ ਨੇ RTJCO (Religious Teacher Junior Commissioned) ਦਾ ਲਿਖ਼ਤੀ ਟੈਸਟ ਅਤੇ […]
ਕਾਰ ਸੇਵਾ ਖਡੂਰ ਸਾਹਿਬ ਦੀ ਰਹਿਨੁਮਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਨਿਸ਼ਾਨ-ਏ-ਸਿੱਖੀ ਦੇ ਵਿਭਾਗ ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ਼ ਰਿਲੀਜੀਅਸ ਸਟੱਡੀਜ਼ ਦੇ ਬੀ.ਏ. ਦੇ ਨਤੀਜੇ ਬਹੁਤ ਸ਼ਾਨਦਾਰ ਰਹੇ। ਜਿਸ ਵਿੱਚ ਸਮੈਸਟਰ ਪੰਜਵੇਂ ਦੇ ਵਿਦਿਆਰਥੀ ਬਿਕਰਮਜੀਤ ਸਿੰਘ ਨੇ 79% ਅੰਕ ਪ੍ਰਾਪਤ ਕਰ ਕੇ ਮੈਰਿਟ ਹਾਸਿਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕਰਦਿਆਂ ਨਵਾਂ ਰਿਕਾਰਡ ਕਾਇਮ ਕੀਤਾ। ਇਸ ਮੌਕੇ ਨਿਸ਼ਾਨ-ਏ-ਸਿੱਖੀ ਖਡੂਰ ਸਾਹਿਬ […]
Don’t miss our future updates! Get Subscribed Today!
©2022. All Rights Reserved. IT Department, Nishan-E-Sikhi