REGISTRATION FOR JEE AND NEET EXAM COACHING
LAST DATE OF REGISTRATION IS 05 Aug, 2022
LAST DATE OF REGISTRATION IS 05 Aug, 2022
ਪਿਛਲੇ ਦਿਨੀਂ ਅਮਰੀਕਾ ਤੋਂ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਦੇ ਅਧਿਆਪਕਾਂ ਦੇ ਵਫ਼ਦ ਨੇ ਬਾਬਾ ਸੇਵਾ ਸਿੰਘ ਜੀ, ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਕਾਰਜਸ਼ੀਲ ਵੱਖ-ਵੱਖ ਵਿਦਿਅਕ ਸੰਸਥਾਵਾਂ ਦਾ ਦੌਰਾ ਕੀਤਾ । ਇਹ ਵਫ਼ਦ ਓਬਰਾਏ ਫਾਊਂਡੇਸ਼ਨ ਦਾ ਹਿੱਸਾ ਹੈ ਅਤੇ ਵੱਖ ਵੱਖ ਧਰਮਾਂ ਬਾਰੇ ਜਾਨਣ ਲਈ ਭਾਰਤ ਦੇ ਵੱਖ ਵੱਖ ਸ਼ਹਿਰਾਂ ਦੇ ਦੌਰੇ ਉਪਰ ਆਇਆ ਸੀ। ਡਾ. ਅਮਰਜੀਤ […]
ਕਾਰ ਸੇਵਾ, ਖਡੂਰ ਸਾਹਿਬ ਦੀ ਸਰਪ੍ਰਸਤੀ ਹੇਠ ਕਾਰਜਸ਼ੀਲ ਸੰਸਥਾ ਸ੍ਰੀ ਗੁਰੂ ਅੰਗਦ ਦੇਵ ਇਸਟੀਚਿਊਟ ਆਫ ਰਿਲੀਜੀਅਸ ਸਟੱਡੀਜ਼ ਦੇ ਵਿਦਿਆਰਥੀਆਂ ਦੁਆਰਾ ਹਰ ਸਾਲ ਦੀ ਤਰ੍ਹਾਂ ਖਡੂਰ ਸਾਹਿਬ ਦੇ ਨਜਦੀਕ ਵੱਖ-ਵੱਖ ਨਗਰਾਂ ਵਿੱਚ ਬੱਚਿਆਂ ਦੀਆਂ ਗੁਰਮਤਿ ਕਲਾਸਾਂ ਲਗਾਈਆਂ ਗਈਆਂ। ਇਨ੍ਹਾਂ ਗੁਰਮਤਿ ਕਲਾਸਾਂ ਵਿੱਚ ਵੱਡੀ ਗਿਣਤੀ ਵਿੱਚ ਬੱਚਿਆਂ ਨੇ ਭਾਗ ਲਿਆ। ਗੁਰਮਤਿ ਕਲਾਸਾਂ ਦੀ ਸੰਪੂਰਨਤਾ ਮੌਕੇ ਵੱਖ-ਵੱਖ ਦੇ ਵਿਦਿਆਰਥੀਆਂ ਦੇ ਖਡੂਰ ਸਾਹਿਬ ਵਿਖੇ […]
Registration Form for Three Year Civil Services – Preparatory Programme (B.A. Social Studies) For Becoming IAS, IPS,IFS,IRS AND PCS OFFICERS) Last Date of Registration – 13 July, 2022 Entrance Test Date – 15 July, 2022
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਹਰ ਸਾਲ ਲਏ ਜਾਂਦੇ ਧਾਰਮਿਕ ਪੇਪਰਾਂ ਵਿੱਚ ਬਾਬਾ ਗੁਰਮੁੱਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ, ਖਡੂਰ ਸਾਹਿਬ ਦੇ 14 ਬੱਚਿਆਂ ਨੇ 31,500/- ਰੁਪਏ ਦੇ ਵਜ਼ੀਫੇ ਪ੍ਰਾਪਤ ਕੀਤੇ ਅਤੇ ਸਕੂਲ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਓਵਰਆਲ ਪੂਰੇ ਦੇਸ਼ ਵਿੱਚੋਂ ਦੂਸਰੇ ਦਰਜੇ ‘ਚ ਤੀਸਰੀ ਪੁਜ਼ੀਸ਼ਨ ਪ੍ਰਾਪਤ ਕੀਤੀ।
ਬਾਬਾ ਸੇਵਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਅਦਾਰੇ ਨਿਸ਼ਾਨ-ਏ-ਸਿੱਖੀ, ਖਡੂਰ ਸਾਹਿਬ ਦੇ ਅੰਤਰਗਤ ਚੱਲ ਰਹੀ ਅਕਾਦਮੀ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆੱਫ ਸਾਇੰਸ ਐਂਡ ਟਰੇਨਿੰਗ (ਐਨ.ਡੀ.ਏ. ਵਿੰਗ) ਦਾ ਮਨੋਰਥ ਇਲਾਕੇ ਦੇ ਵਿਦਿਆਰਥੀਆਂ ਨੂੰ ਵਧੀਆਂ ਵਿੱਦਿਆ ਪ੍ਰਦਾਨ ਕਰਕੇ ਫੌਜ ਅਤੇ ਹੋਰ ਵੱਖ-ਵੱਖ ਅਦਾਰਿਆਂ ਵਿੱਚ ਉੱਚੇ ਅਹੁਦੇ ਪ੍ਰਾਪਤ ਕਰਨ ਦੇ ਯੋਗ ਬਣਾਉਣਾ ਹੈ। ਹੁਣ ਤੱਕ ਇਸ ਸੰਸਥਾ ਵਿੱਚੋਂ 5 ਬੈਚ ਵਿੱਦਿਆ ਹਾਸਿਲ ਕਰ […]
©2025. All Rights Reserved. IT Department, Nishan-E-Sikhi