ਬੀ.ਏ. ਸੋਸ਼ਲ ਸਟੱਡੀਜ਼ (ਯੂ.ਪੀ.ਐੱਸ.ਸੀ) ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ, ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਲ ਸਰਵਿਸਜ਼, ਖਡੂਰ ਸਾਹਿਬ ਦੇ ਯੂ.ਪੀ.ਐੱਸ.ਸੀ. ਦੀ ਤਿਆਰੀ ਕਰ ਰਹੇ ਬੀ.ਏ. ਸੋਸ਼ਲ ਸਟੱਡੀਜ਼ ਦੂਸਰੇ ਸਮੈਸਟਰ (ਸ੍ਰੀ ਗੁਰੁ ਅੰਗਦ ਦੇਵ ਕਾਲਜ, ਖਡੂਰ ਸਾਹਿਬ) ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਨਤੀਜਾ ਬਹੁਤ ਸ਼ਾਨਦਾਰ ਰਿਹਾ ਹੈ। ਸੈਂਟਰ ਦੇ ਡਾਇਰੈਕਟਰ ਸ.ਕਰਨੈਲ ਸਿੰਘ (ਰਿਟਾ.ਆਈ.ਆਰ.ਐੱਸ) ਵੱਲੋਂ ਜਾਣਕਾਰੀ ਦਿੱਤੀ ਗਈ ਕਿ ਗੁਰੁ […]