ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਿਲ ਸਰਵਿਸਿਜ਼ ਖਡੂਰ ਸਾਹਿਬ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤ
ਸ. ਕਰਨਬੀਰ ਸਿੰਘ ਸਿੱਧੂ (ਆਈ.ਏ.ਐੱਸ, ਰਿਟਾ) ਵੱਲੋਂ ਦਿੱਤਾ ਗਿਆ ਵਿਸ਼ੇਸ ਲੈਕਚਰ। ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਿਲ ਸਰਵਿਸਿਜ਼ ਖਡੂਰ ਸਾਹਿਬ ਵਿਖੇ ਵਿਦਿਆਰਥੀਆਂ ਵੱਲੋਂ ਅਕਾਲ ਪੁਰਖ ਦਾ ਓਟ ਆਸਰਾ ਲੈਂਦੇ ਹੋਏ ਗੁਰਦੁਆਰਾ ਬਾਬਾ ਸਾਧੂ ਸਿੰਘ ਜੀ ਵਿਖੇ ਸੁਖਮਨੀ ਸਾਹਿਬ ਦੇ ਕਰਵਾਏ ਗਏ ਅਤੇ ਅਰਦਾਸ ਉਪਰੰਤ ਨਵੇਂ ਸੈਸ਼ਨ ਦੀ ਸ਼ੁਰੂਆਤ […]