• 9849-xxx-xxx
  • nsikhi@yahoo.in
  • Khadur Sahib, Tarn-Taran, PB.

Grand Success 14 Students Cleared NDA written Exam

ਨਿਸ਼ਾਨ-ਏ-ਸਿੱਖੀ ਤੋਂ ਵਿੱਦਿਆ ਪ੍ਰਾਪਤ ਕਰ ਰਹੇ ਐੱਨ.ਡੀ.ਏ.ਦੇ 14 ਵਿਦਿਆਰਥੀਆਂ ਨੇ ਐੱਨ.ਡੀ.ਏ. ਦਾ 01 ਵਿਦਿਆਰਥਣ ਨੇ ਸੀ.ਡੀ.ਐੱਸ ਦਾ ਲਿਖਤੀ ਇਮਤਿਹਾਨ ਪਾਸ ਕੀਤਾ। ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਨਿਸ਼ਾਨ-ਏ-ਸਿੱਖੀ ਵਿਗਿਆਨ ਅਤੇ ਸਿਖਲਾਈ ਸੰਸਥਾ, ਖਡੂਰ ਸਾਹਿਬ ਲਈ ਇਹ ਮਾਣ, ਖੁਸ਼ੀ ਅਤੇ ਤਸੱਲੀ ਦਾ ਪਲ ਹੈ ਕਿਉਂਕਿ ਇਸਦੇ 13 ਵਿਦਿਆਰਥੀਆਂ ਨੇ ਨੈਸ਼ਨਲ ਡਿਫੈਂਸ ਅਕੈਡਮੀ […]

ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆੱਫ ਸਾਇੰਸ ਐਂਡ ਟ੍ਰੇਨਿੰਗ, ਖਡੂਰ ਸਾਹਿਬ ਦੇ ਵਿਦਿਆਰਥੀ ਨੇ ਭਾਰਤੀ ਫੌਜ ਵਿੱਚ ਬਤੌਰ ਲੈਫਟੀਨੈਂਟ ਸ਼ੁਰੂ ਕੀਤੀਆਂ ਸੇਵਾਵਾਂ।

ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆੱਫ ਸਾਇੰਸ ਐਂਡ ਟ੍ਰੇਨਿੰਗ, ਐੱਨ.ਡੀ.ਏ. ਵਿੰਗ ਦੇ ਤੀਜੇ ਬੈਚ ਦੇ ਵਿਦਿਆਰਥੀ ਅਭੈਜੀਤ ਸਿੰਘ ਨੇ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ ਹਨ। ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਬਲਵਿੰਦਰ ਸਿੰਘ, ਵੀਐਸਐਮ (ਰਿਟਾ.) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੈਫਟੀਨੈਂਟ ਅਭੈਜੀਤ ਸਿੰਘ ਨੇ ਨਿਸ਼ਾਨ-ਏ-ਸਿੱਖੀ, ਖਡੂਰ […]

ਬੀ.ਏ. ਸੋਸ਼ਲ ਸਟੱਡੀਜ਼ (ਯੂ.ਪੀ.ਐੱਸ.ਸੀ) ਸਮੈਸਟਰ ਦੂਜੇ ਦਾ ਨਤੀਜਾ ਸ਼ਾਨਦਾਰ ਰਿਹਾ

ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ, ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਲ ਸਰਵਿਸਜ਼, ਖਡੂਰ ਸਾਹਿਬ ਦੇ ਯੂ.ਪੀ.ਐੱਸ.ਸੀ. ਦੀ ਤਿਆਰੀ ਕਰ ਰਹੇ ਬੀ.ਏ. ਸੋਸ਼ਲ ਸਟੱਡੀਜ਼ ਦੂਸਰੇ ਸਮੈਸਟਰ (ਸ੍ਰੀ ਗੁਰੁ ਅੰਗਦ ਦੇਵ ਕਾਲਜ, ਖਡੂਰ ਸਾਹਿਬ) ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਨਤੀਜਾ ਬਹੁਤ ਸ਼ਾਨਦਾਰ ਰਿਹਾ ਹੈ। ਸੈਂਟਰ ਦੇ ਡਾਇਰੈਕਟਰ ਸ.ਕਰਨੈਲ ਸਿੰਘ (ਰਿਟਾ.ਆਈ.ਆਰ.ਐੱਸ) ਵੱਲੋਂ ਜਾਣਕਾਰੀ ਦਿੱਤੀ ਗਈ ਕਿ ਗੁਰੁ […]

ਬੀ.ਏ. ਸੋਸ਼ਲ ਸਟੱਡੀਜ਼ (ਯੂ.ਪੀ.ਐੱਸ.ਸੀ) ਸੈਸ਼ਨ – 2022-23 ਦਾ ਨਤੀਜਾ ਰਿਹਾ ਸ਼ਾਨਦਾਰ

ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ, ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਲ ਸਰਵਿਸਿਜ਼ ਵਿੱਚ ਯੂ.ਪੀ.ਐੱਸ.ਸੀ. ਦੀ ਤਿਆਰੀ ਕਰ ਰਹੇ ਬੀ.ਏ. ਸੋਸ਼ਲ ਸਟੱਡੀਜ਼ ਚੌਥਾ ਸਮੈਸਟਰ (ਸ੍ਰੀ ਗੁਰੁ ਅੰਗਦ ਦੇਵ ਕਾਲਜ, ਖਡੂਰ ਸਾਹਿਬ) ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਨਤੀਜਾ ਬਹੁਤ ਸ਼ਾਨਦਾਰ ਰਿਹਾ ਹੈ। ਸੈਂਟਰ ਦੇ ਡਾਇਰੈਕਟਰ ਸ.ਕਰਨੈਲ ਸਿੰਘ (ਰਿਟਾ.ਆਈ.ਆਰ.ਐੱਸ) ਵੱਲੋਂ ਜਾਣਕਾਰੀ ਦਿੱਤੀ ਗਈ ਕਿ ਗੁਰੂ ਨਾਨਕ ਦੇਵ […]

ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਜ਼ (ਨਿਸ਼ਾਨ-ਏ-ਸਿੱਖੀ), ਖਡੂਰ ਸਾਹਿਬ ਦੇ ਵਿਦਿਆਰਥੀ ਨੇ ਪਾਸ ਕੀਤਾ Excise Taxation Inspector ਦਾ ਇਮਤਿਹਾਨ।

ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਵਿੱਚ ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਜ਼ ਵਿਭਾਗ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਪੁੱਤਰ ਸੁਖਰਾਜ ਸਿੰਘ, ਪਿੰਡ ਬਾਠ, ਤਰਨ-ਤਾਰਨ ਨੇ ਪੰਜਾਬ ਸਰਕਾਰ ਵੱਲੋਂ ਲਏ ਗਏ Excise Taxation Inspector ਦੇ ਇਮਤਿਹਾਨ ਨੂੰ ਪਾਸ ਕੀਤਾ ਹੈ। ਸੰਸਥਾ ਦੇ ਡਾਇਰੈਕਟਰ ਸ. ਬਲਦੇਵ ਸਿੰਘ ਸੰਧੂ (ਰਿਟਾ. ਡੀਜੀਐਮ) […]