5 ਵਿਦਿਆਰਥੀਆਂ ਨੇ ਪਾਸ ਕੀਤਾ ਐੱਨ.ਡੀ.ਏ. ਦਾ ਲਿਖਤੀ ਇਮਤਿਹਾਨ।
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ ਸਾਇੰਸ ਐਂਡ ਟ੍ਰੇਨਿੰਗ (ਐੱਨ.ਡੀ.ਏ ਵਿੰਗ) ਦੇ 5 ਵਿਦਿਆਰਥੀਆਂ ਨੇ ਨੈਸ਼ਨਲ ਡਿਫੈਂਸ ਅਕੈਡਮੀ ਦਾ ਲਿਖਤੀ ਇਮਤਿਹਾਨ ਪਾਸ ਕੀਤਾ ਹੈ। ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਸ. ਬਲਵਿੰਦਰ ਸਿੰਘ ਵੀ.ਐੱਸ.ਐੱਮ. (ਰਿਟਾ.) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸੰਸਥਾ ਦੇ 16 ਵਿਦਿਆਰਥੀਆਂ ਪਹਿਲਾਂ ਤੋਂ ਹੀ ਭਾਰਤ […]