ਸ੍ਰੀ ਗੁਰੂ ਅੰਗਦ ਦੇਵ ਕਾਲਜ,ਖਡੂਰ ਸਾਹਿਬ ਦੁਆਰਾ ਆਪਣਾ 50 ਸਾਲਾ ਗੋਲਡਨ ਜੁਬਲੀ ਸਮਾਗਮ ਮਨਇਆ ਗਿਆ।
ਬਾਬਾ ਉੱਤਮ ਸਿੰਘ ਜੀ ਦੁਆਰਾ ਸਥਾਪਿਤ ਅਤੇ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੀ ਸੰਸਥਾ ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ ਦੁਆਰਾ ਆਪਣਾ 50 ਸਾਲਾ ਗੋਲਡਨ ਜੁਬਲੀ ਸਮਾਗਮ ਜੋ ਕਿ ਵਾਤਾਵਰਣ ਦੀ ਸੁਚੱਜੀ ਸੰਭਾਲ਼ ਨੂੰ ਸਮਰਪਿਤ ਹੈ, ਮਿਤੀ 12-11-2022 ਨੂੰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਡਾ.ਪਰਮਜੀਤ ਸਿੰਘ ਨੇ ਜਾਣਕਾਰੀ ਸਾਂਝੀ […]