ਨਿਸ਼ਾਨ-ਏ-ਸਿੱਖੀ ਤੋਂ ਟ੍ਰੇਨਿੰਗ ਲੈ ਕੇ ਬਣੇ 3 ਵਿਦਿਆਰਥੀ ਸਬ-ਲੈਫਟੀਨੈਂਟ ਖਡੂਰ ਸਾਹਿਬ ਪਹੁੰਚੇ।
ਬਾਬਾ ਸੇਵਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਅਦਾਰੇ ਨਿਸ਼ਾਨ-ਏ-ਸਿੱਖੀ, ਖਡੂਰ ਸਾਹਿਬ ਦੇ ਅੰਤਰਗਤ ਚੱਲ ਰਹੀ ਅਕਾਦਮੀ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆੱਫ ਸਾਇੰਸ ਐਂਡ ਟਰੇਨਿੰਗ (ਐਨ.ਡੀ.ਏ. ਵਿੰਗ) ਦਾ ਮਨੋਰਥ ਇਲਾਕੇ ਦੇ ਵਿਦਿਆਰਥੀਆਂ ਨੂੰ ਵਧੀਆਂ ਵਿੱਦਿਆ ਪ੍ਰਦਾਨ ਕਰਕੇ ਫੌਜ ਅਤੇ ਹੋਰ ਵੱਖ-ਵੱਖ ਅਦਾਰਿਆਂ ਵਿੱਚ ਉੱਚੇ ਅਹੁਦੇ ਪ੍ਰਾਪਤ ਕਰਨ ਦੇ ਯੋਗ ਬਣਾਉਣਾ ਹੈ। ਹੁਣ ਤੱਕ ਇਸ ਸੰਸਥਾ ਵਿੱਚੋਂ 5 ਬੈਚ ਵਿੱਦਿਆ ਹਾਸਿਲ ਕਰ […]