ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਜ਼ (ਨਿਸ਼ਾਨ-ਏ-ਸਿੱਖੀ), ਖਡੂਰ ਸਾਹਿਬ ਦੇ ਵਿਦਿਆਰਥੀ ਨੇ ਪਾਸ ਕੀਤਾ Excise Taxation Inspector ਦਾ ਇਮਤਿਹਾਨ।
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਵਿੱਚ ਸ੍ਰੀ ਗੁਰੂ ਅੰਗਦ ਦੇਵ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਜ਼ ਵਿਭਾਗ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਪੁੱਤਰ ਸੁਖਰਾਜ ਸਿੰਘ, ਪਿੰਡ ਬਾਠ, ਤਰਨ-ਤਾਰਨ ਨੇ ਪੰਜਾਬ ਸਰਕਾਰ ਵੱਲੋਂ ਲਏ ਗਏ Excise Taxation Inspector ਦੇ ਇਮਤਿਹਾਨ ਨੂੰ ਪਾਸ ਕੀਤਾ ਹੈ। ਸੰਸਥਾ ਦੇ ਡਾਇਰੈਕਟਰ ਸ. ਬਲਦੇਵ ਸਿੰਘ ਸੰਧੂ (ਰਿਟਾ. ਡੀਜੀਐਮ) […]