IAS ਤਰਨਜੋਤ ਸਿੰਘ ਦੁਆਰਾ UPSC ਦੇ ਵਿਦਿਆਰਥੀਆਂ ਨੂੰ ਦਿੱਤਾ ਗਿਆ ਆਨਲਾਈਨ ਲੈਕਚਰ ।
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਸੈਂਟਰ ਫ਼ਾਰ ਸਿਵਲ ਸਰਵਿਸਿਜ਼, ਖਡੂਰ ਸਾਹਿਬ ਦੇ ਬੀ.ਏ. ਸੋਸ਼ਲ ਸਟੱਡੀਜ਼ (UPSC) ਦੇ ਵਿਦਿਆਰਥੀਆਂ ਨੂੰ ਸ. ਤਰਨਜੋਤ ਸਿੰਘ (IAS), ਮਿਊਂਸੀਪਲ ਕਮਿਸ਼ਨਰ ਬਿਹਾਰ, ਸ਼ਰੀਫ ਨਾਲੰਦਾ ਦੁਆਰਾ ਆਨਲਾਈਨ ਲੈਕਚਰ ਦਿੱਤਾ ਗਿਆ। ਲੈਕਚਰ ਦੌਰਾਨ ਉਹਨਾਂ ਨੇ ਵਿਦਿਆਰਥੀਆਂ ਨੂੰ UPSC ਸਿਵਲ ਸਰਵਿਸਿਜ਼ ਦੇ ਇਮਤਿਹਾਨ ਨੂੰ ਪਾਸ ਕਰਨ ਲਈ ਕਈ ਸੁਝਾਅ […]