ਸ੍ਰ. ਹਰਦੀਪ ਸਿੰਘ ਕਿੰਗਰਾ (Retd. Additional Secretary, IFS) ਦੁਆਰਾ ਵਿਸ਼ੇਸ਼ ਲੈਕਚਰ
Lecture by Hardeep Singh Kingra (retd. Additional Secretary, IFS) at Nishan-E-Sikhi Khadur Sahib.
Lecture by Hardeep Singh Kingra (retd. Additional Secretary, IFS) at Nishan-E-Sikhi Khadur Sahib.
upsc in nishan-e-sikhi, khadur shaib, tarn taran, punjab.
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ ਸਾਇੰਸ ਐਂਡ ਟ੍ਰੇਨਿੰਗ ਦੇ ਐਨ.ਡੀ.ਏ ਦੇ ਵਿਦਿਆਥੀਆਂ ਅਤੇ ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਿਲ ਸਰਵਿਸਿਜ਼ ਦੇ ਯੂ.ਪੀ.ਐਸ.ਸੀ. ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦਰਮਿਆਨ ਇੱਕ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਦੋਨਾਂ ਵਿਭਾਗਾਂ ਦੀਆਂ 10 ਸੰਯੁਕਤ ਟੀਮਾਂ ਬਣਾਈਆਂ ਗਈਆਂ। ਇਸ ਮੁਕਾਬਲੇ ਨੂੰ ਐਨ.ਡੀ.ਏ. ਵਿੰਗ ਦੇ […]
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਸੈਂਟਰ ਫ਼ਾਰ ਸਿਵਲ ਸਰਵਿਸਿਜ਼, ਖਡੂਰ ਸਾਹਿਬ ਦੇ ਬੀ.ਏ. ਸੋਸ਼ਲ ਸਟੱਡੀਜ਼ (UPSC) ਦੇ ਵਿਦਿਆਰਥੀਆਂ ਨੂੰ ਸ. ਤਰਨਜੋਤ ਸਿੰਘ (IAS), ਮਿਊਂਸੀਪਲ ਕਮਿਸ਼ਨਰ ਬਿਹਾਰ, ਸ਼ਰੀਫ ਨਾਲੰਦਾ ਦੁਆਰਾ ਆਨਲਾਈਨ ਲੈਕਚਰ ਦਿੱਤਾ ਗਿਆ। ਲੈਕਚਰ ਦੌਰਾਨ ਉਹਨਾਂ ਨੇ ਵਿਦਿਆਰਥੀਆਂ ਨੂੰ UPSC ਸਿਵਲ ਸਰਵਿਸਿਜ਼ ਦੇ ਇਮਤਿਹਾਨ ਨੂੰ ਪਾਸ ਕਰਨ ਲਈ ਕਈ ਸੁਝਾਅ […]
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ, ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਲ ਸਰਵਿਸਜ਼, ਖਡੂਰ ਸਾਹਿਬ ਦੇ ਯੂ.ਪੀ.ਐੱਸ.ਸੀ. ਦੀ ਤਿਆਰੀ ਕਰ ਰਹੇ ਬੀ.ਏ. ਸੋਸ਼ਲ ਸਟੱਡੀਜ਼ ਦੂਸਰੇ ਸਮੈਸਟਰ (ਸ੍ਰੀ ਗੁਰੁ ਅੰਗਦ ਦੇਵ ਕਾਲਜ, ਖਡੂਰ ਸਾਹਿਬ) ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਨਤੀਜਾ ਬਹੁਤ ਸ਼ਾਨਦਾਰ ਰਿਹਾ ਹੈ। ਸੈਂਟਰ ਦੇ ਡਾਇਰੈਕਟਰ ਸ.ਕਰਨੈਲ ਸਿੰਘ (ਰਿਟਾ.ਆਈ.ਆਰ.ਐੱਸ) ਵੱਲੋਂ ਜਾਣਕਾਰੀ ਦਿੱਤੀ ਗਈ ਕਿ ਗੁਰੁ […]
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ, ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਲ ਸਰਵਿਸਿਜ਼ ਵਿੱਚ ਯੂ.ਪੀ.ਐੱਸ.ਸੀ. ਦੀ ਤਿਆਰੀ ਕਰ ਰਹੇ ਬੀ.ਏ. ਸੋਸ਼ਲ ਸਟੱਡੀਜ਼ ਚੌਥਾ ਸਮੈਸਟਰ (ਸ੍ਰੀ ਗੁਰੁ ਅੰਗਦ ਦੇਵ ਕਾਲਜ, ਖਡੂਰ ਸਾਹਿਬ) ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਨਤੀਜਾ ਬਹੁਤ ਸ਼ਾਨਦਾਰ ਰਿਹਾ ਹੈ। ਸੈਂਟਰ ਦੇ ਡਾਇਰੈਕਟਰ ਸ.ਕਰਨੈਲ ਸਿੰਘ (ਰਿਟਾ.ਆਈ.ਆਰ.ਐੱਸ) ਵੱਲੋਂ ਜਾਣਕਾਰੀ ਦਿੱਤੀ ਗਈ ਕਿ ਗੁਰੂ ਨਾਨਕ ਦੇਵ […]
ਸ. ਕਰਨਬੀਰ ਸਿੰਘ ਸਿੱਧੂ (ਆਈ.ਏ.ਐੱਸ, ਰਿਟਾ) ਵੱਲੋਂ ਦਿੱਤਾ ਗਿਆ ਵਿਸ਼ੇਸ ਲੈਕਚਰ। ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਿਲ ਸਰਵਿਸਿਜ਼ ਖਡੂਰ ਸਾਹਿਬ ਵਿਖੇ ਵਿਦਿਆਰਥੀਆਂ ਵੱਲੋਂ ਅਕਾਲ ਪੁਰਖ ਦਾ ਓਟ ਆਸਰਾ ਲੈਂਦੇ ਹੋਏ ਗੁਰਦੁਆਰਾ ਬਾਬਾ ਸਾਧੂ ਸਿੰਘ ਜੀ ਵਿਖੇ ਸੁਖਮਨੀ ਸਾਹਿਬ ਦੇ ਕਰਵਾਏ ਗਏ ਅਤੇ ਅਰਦਾਸ ਉਪਰੰਤ ਨਵੇਂ ਸੈਸ਼ਨ ਦੀ ਸ਼ੁਰੂਆਤ […]
ਐਸ.ਡੀ.ਐਮ ਖਡੂਰ ਸਾਹਿਬ ਵੱਲੋਂ ਨਿਸ਼ਾਨ-ਏ-ਸਿੱਖੀ ਵਿੱਚ UPSC ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਲੈਕਚਰਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਲ ਸਰਵਸਿਜ਼ ਦੇ ਬੀ.ਏ. ਸ਼ੋਸ਼ਲ ਸਟੱਡੀਜ਼ (UPSC) ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਦੇ ਮੁੱਖ ਮਹਿਮਾਨ ਡਾ. ਦੀਪਕ ਭਾਟੀਆ, ਐਸ.ਡੀ.ਐਮ ਖਡੂਰ ਸਾਹਿਬ ਨੇ ਵਿਦਿਆਰਥੀਆਂ ਨਾਲ UPSC ਦੇ ਇਮਤਿਹਾਨਾਂ ਵਿੱਚ […]
APPLY ONLINE FOR UPSC ENTRANCE EXAM FOR 1 YEAR PREPARATORY COURSE
ਬਾਬਾ ਸੇਵਾ ਸਿੰਘ, ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਲ ਸਰਵਿਸਿਜ਼ (UPSC ਵਿੰਗ) ਵੱਲੋਂ ਅੰਤਰ-ਸੰਸਥਾ ਵਿਚਾਰ-ਤਕਰਾਰ (ਡਿਬੇਟ) ਮੁਕਾਬਲਾ ਕਰਵਾਇਆ ਗਿਆ। ਇਸ ਵਿੱਚ ਤਿੰਨ ਵਿਸ਼ਿਆਂ ਉੱਪਰ ਮੁਕਾਬਲਾ ਕਰਵਾਇਆ ਗਿਆ। ਪਹਿਲਾ ਮੁਕਬਲਾ, “ਕੀ ਦੇਸ਼ ਦੇ ਸਾਰੇ ਸਕੂਲਾਂ ਵਿੱਚ ਅੰਗਰੇਜ਼ੀ ਭਾਸ਼ਾ ਲਾਜ਼ਮੀ ਕਰ ਦਿੱਤੀ ਜਾਣੀ ਚਾਹੀਦੀ ਹੈ ?” ਵਿਸ਼ੇ ‘ਤੇ ਕਰਵਾਇਆ ਗਿਆ ਜਿਸ ਵਿੱਚ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ […]
©2025. All Rights Reserved. IT Department, Nishan-E-Sikhi