Registration Form for NDA 2nd Entrance Test 2024
Powered By EmbedPress
Powered By EmbedPress
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆੱਫ ਸਾਇੰਸ ਐਂਡ ਟ੍ਰੇਨਿੰਗ, ਐੱਨ.ਡੀ.ਏ. ਵਿੰਗ ਦੇ ਤੀਜੇ ਬੈਚ ਦੇ ਵਿਦਿਆਰਥੀ ਅਭੈਜੀਤ ਸਿੰਘ ਨੇ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ ਹਨ। ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਬਲਵਿੰਦਰ ਸਿੰਘ, ਵੀਐਸਐਮ (ਰਿਟਾ.) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੈਫਟੀਨੈਂਟ ਅਭੈਜੀਤ ਸਿੰਘ ਨੇ ਨਿਸ਼ਾਨ-ਏ-ਸਿੱਖੀ, ਖਡੂਰ […]
ਬਾਬਾ ਸੇਵਾ ਸਿੰਘ ਜੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਟਿਊਟ ਆਫ ਸਾਇੰਸ ਐਂਡ ਟ੍ਰੇਨਿੰਗ ਐਨਡੀਏ ਵਿੰਗ ਖਡੂਰ ਸਾਹਿਬ ਦੀ ਪਹਿਲੀ ਅਲੂਮਣੀ ਮਿਲਣੀ ਕਰਵਾਈ ਗਈ। ਇਸ ਮਿਲਣੀ ਵਿੱਚ ਲੈਫਟੀਨੈਂਟ ਜਨਰਲ ਜੀ.ਐਸ. ਚੀਮਾ ਪੀਵੀਐਸਐਮ, ਏਵੀਐਸਐਮ, ਵੀਐਸਐਮ (ਰਿਟਾ.) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਲੈਫਟੀਨੈਂਟ ਜਨਰਲ ਐਨ.ਐਸ. ਬਾਵਾ, ਏਵੀਐਸਐਮ, ਬਾਰ (ਰਿਟਾ.) ਨੇ ਵਿਸ਼ੇਸ਼ ਮਹਿਮਾਨ ਦੀ ਭੂਮਿਕਾ ਨਿਭਾਈ। ਮੇਜਰ ਜਨਰਲ ਬਲਵਿੰਦਰ ਸਿੰਘ ਵੀਐਸਐਮ […]
15 Students of Nishan-E-Sikhi, Khadur Sahib Cleare NDA Written Exam, 2023.
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ ਸਾਇੰਸ ਐਂਡ ਟ੍ਰੇਨਿੰਗ ਦੇ ਐਨ.ਡੀ.ਏ ਦੇ ਵਿਦਿਆਥੀਆਂ ਅਤੇ ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਿਲ ਸਰਵਿਸਿਜ਼ ਦੇ ਯੂ.ਪੀ.ਐਸ.ਸੀ. ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦਰਮਿਆਨ ਇੱਕ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਦੋਨਾਂ ਵਿਭਾਗਾਂ ਦੀਆਂ 10 ਸੰਯੁਕਤ ਟੀਮਾਂ ਬਣਾਈਆਂ ਗਈਆਂ। ਇਸ ਮੁਕਾਬਲੇ ਨੂੰ ਐਨ.ਡੀ.ਏ. ਵਿੰਗ ਦੇ […]
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ ਸਾਇੰਸ ਐਂਡ ਟ੍ਰੇਨਿੰਗ (ਐਨ.ਡੀ.ਏ. ਵਿੰਗ),ਖਡੂਰ ਸਾਹਿਬ ਵਿਖੇ ਐਨ.ਡੀ.ਏ. ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਲੈਕਚਰ ਵਿੱਚ ਬ੍ਰਿਗੇਡੀਅਰ ਸ. ਹਰਦੀਪ ਸਿੰਘ ਸੋਹੀ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਲੈਕਚਰ ਦੌਰਾਨ ਉਹਨਾਂ ਨੇ ਆਪਣੇ ਨਿੱਜੀ ਤਜਰਬਿਆਂ ਨੂੰ ਐਨ.ਡੀ.ਏ. ਦੇ ਵਿਦਿਆਰਥੀਆਂ […]
ਏਅਰ ਮਾਰਸ਼ਲ ਸਰਵਜੀਤ ਸਿੰਘ ਹੋਠੀ ਰਹੇ ਮੁੱਖ ਮਹਿਮਾਨ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ ਸਾਇੰਸ ਐਂਡ ਟ੍ਰੇਨਿੰਗ (ਐਨ.ਡੀ.ਏ. ਵਿੰਗ),ਖਡੂਰ ਸਾਹਿਬ ਵਿਖੇ ਕਾਰਗਿਲ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਲੈਕਚਰ ਵਿੱਚ ਕਾਰਗਿਲ ਦਾ ਯੁੱਧ ਲੜ ਚੁੱਕੇ ਭਾਰਤੀ ਹਵਾਈ ਸੈਨਾ ਦੇ ਏਅਰ ਮਾਰਸ਼ਲ ਸਰਵਜੀਤ ਸਿੰਘ ਹੋਠੀ […]
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ ਸਾਇੰਸ ਐਂਡ ਟ੍ਰੇਨਿੰਗ (ਐੱਨ.ਡੀ.ਏ. ਵਿੰਗ) ਦੇ ਵਿਦਿਆਰਥੀ ਦਪਿੰਦਰਦੀਪ ਸਿੰਘ ਭਾਰਤੀ ਆਰਮੀ ਵਿੱਚ ਬਤੌਰ ਲੈਫ਼ਟੀਨੈਂਟ ਭਰਤੀ ਹੋਇਆ। ਐਨ.ਡੀ.ਏ. ਦੇ ਡਾਇਰੈਕਟਰ ਮੇਜਰ ਜਰਨਲ ਬਲਵਿੰਦਰ ਸਿੰਘ (ਰਿਟਾ.) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਪਿੰਦਰਜੀਤ ਸਿੰਘ ਨਿਸ਼ਾਨ-ਏ-ਸਿੱਖੀ ਐਨ.ਡੀ.ਏ. ਵਿਗੰ ਦੇ ਬੈਚ ਤੀਜੇ ਦਾ ਵਿਦਿਆਰਥੀ ਰਿਹਾ ਹੈ ਅਤੇ […]
©2025. All Rights Reserved. IT Department, Nishan-E-Sikhi