ਕਾਰਗਿਲ ਯੁੱਧ ਦੇ ਕਮਾਂਡਰ, ਬ੍ਰਿਗੇਡੀਅਰ ਐਮ.ਪੀ. ਬਾਜਵਾ, ਵਾਈ.ਐਸ.ਐਮ. (ਰਿਟਾ.) ਨੇ ਕੀਤਾ ਨਿਸ਼ਾਨ-ਏ-ਸਿੱਖੀ ਖਡੂਰ ਸਾਹਿਬ ਦਾ ਦੌਰਾ।
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਸਾਹਿਬ ਵਿਖੇ ਭਾਰਤੀ ਸੈਨਾ ਦੇ ਬ੍ਰਿਗੇਡੀਅਰ ਐਮ.ਪੀ. ਬਾਜਵਾ, ਵਾਈ.ਐਸ.ਐਮ. (ਰਿਟਾ.) ਵੱਲੋਂ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਐਨ.ਡੀ.ਏ. ਵਿੰਗ ਦੇ ਵਿਦਿਆਥੀਆਂ ਨਾਲ ਮੁਲਾਕਾਤ ਕੀਤੀ ਅਤੇ ਭਾਰਤੀ ਫੌਜ ਵਿਚਲੇ ਆਪਣੇ ਤਜੁਰਬੇ ਵਿਦਿਆਰਥੀਆਂ ਨਾਲ ਸਾਂਝੇ ਕਰਦੇ ਹੋਏ ਉਹਨਾਂ ਵਿੱਚ ਇੱਕ ਵੱਖਰਾ ਜੋਸ਼ ਅਤੇ ਉਤਸ਼ਾਹ ਪੈਦਾ ਕੀਤਾ। ਇੱਥੇ ਇਹ ਜ਼ਿਕਰਯੋਗ […]