magazine 2023
NISHAN-E-SIKHI MAGAZINE 2023
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਲ ਸਰਵਸਿਜ਼ ਦੇ ਬੀ.ਏ. ਸ਼ੋਸ਼ਲ ਸਟੱਡੀਜ਼ (UPSC) ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਦੇ ਮੁੱਖ ਮਹਿਮਾਨ ਡਾ. ਦੀਪਕ ਭਾਟੀਆ, ਐਸ.ਡੀ.ਐਮ ਖਡੂਰ ਸਾਹਿਬ ਨੇ ਵਿਦਿਆਰਥੀਆਂ ਨਾਲ UPSC ਦੇ ਇਮਤਿਹਾਨਾਂ ਵਿੱਚ ਸਫਲ ਹੋਣ ਲਈ ਕੁੱਝ ਨੁਕਤੇ ਸਾਂਝੇ ਕੀਤੇ। ਇਸ ਤੋਂ ਇਲਾਵਾ ਉਹਨਾਂ […]