ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆੱਫ ਸਾਇੰਸ ਐਂਡ ਟ੍ਰੇਨਿੰਗ, ਖਡੂਰ ਸਾਹਿਬ ਦੇ ਵਿਦਿਆਰਥੀ ਨੇ ਭਾਰਤੀ ਫੌਜ ਵਿੱਚ ਬਤੌਰ ਲੈਫਟੀਨੈਂਟ ਸ਼ੁਰੂ ਕੀਤੀਆਂ ਸੇਵਾਵਾਂ।
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆੱਫ ਸਾਇੰਸ ਐਂਡ ਟ੍ਰੇਨਿੰਗ, ਐੱਨ.ਡੀ.ਏ. ਵਿੰਗ ਦੇ ਤੀਜੇ ਬੈਚ ਦੇ ਵਿਦਿਆਰਥੀ ਅਭੈਜੀਤ ਸਿੰਘ ਨੇ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ ਹਨ। ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਬਲਵਿੰਦਰ ਸਿੰਘ, ਵੀਐਸਐਮ (ਰਿਟਾ.) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੈਫਟੀਨੈਂਟ ਅਭੈਜੀਤ ਸਿੰਘ ਨੇ ਨਿਸ਼ਾਨ-ਏ-ਸਿੱਖੀ, ਖਡੂਰ […]