ਐੱਨ.ਡੀ.ਏ. ਦੀ ਪਲੇਠੀ ਅਲੂਮਨੀ ਮਿਲਣੀ – 2023
ਬਾਬਾ ਸੇਵਾ ਸਿੰਘ ਜੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਟਿਊਟ ਆਫ ਸਾਇੰਸ ਐਂਡ ਟ੍ਰੇਨਿੰਗ ਐਨਡੀਏ ਵਿੰਗ ਖਡੂਰ ਸਾਹਿਬ ਦੀ ਪਹਿਲੀ ਅਲੂਮਣੀ ਮਿਲਣੀ ਕਰਵਾਈ ਗਈ। ਇਸ ਮਿਲਣੀ ਵਿੱਚ ਲੈਫਟੀਨੈਂਟ ਜਨਰਲ ਜੀ.ਐਸ. ਚੀਮਾ ਪੀਵੀਐਸਐਮ, ਏਵੀਐਸਐਮ, ਵੀਐਸਐਮ (ਰਿਟਾ.) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਲੈਫਟੀਨੈਂਟ ਜਨਰਲ ਐਨ.ਐਸ. ਬਾਵਾ, ਏਵੀਐਸਐਮ, ਬਾਰ (ਰਿਟਾ.) ਨੇ ਵਿਸ਼ੇਸ਼ ਮਹਿਮਾਨ ਦੀ ਭੂਮਿਕਾ ਨਿਭਾਈ। ਮੇਜਰ ਜਨਰਲ ਬਲਵਿੰਦਰ ਸਿੰਘ ਵੀਐਸਐਮ […]