ਯੂ.ਪੀ.ਐਸ.ਸੀ. ਤੇ ਐਨ.ਡੀ.ਏ ਦੇ ਵਿਦਿਆਰਥੀਆਂ ਵਿਚਕਾਰ ਅੰਤਰ-ਸੰਸਥਾ ਕੁਇਜ਼ ਮੁਕਾਬਲਾ
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਚਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ ਸਾਇੰਸ ਐਂਡ ਟ੍ਰੇਨਿੰਗ ਦੇ ਐਨ.ਡੀ.ਏ ਦੇ ਵਿਦਿਆਥੀਆਂ ਅਤੇ ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਿਲ ਸਰਵਿਸਿਜ਼ ਦੇ ਯੂ.ਪੀ.ਐਸ.ਸੀ. ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦਰਮਿਆਨ ਇੱਕ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਦੋਨਾਂ ਵਿਭਾਗਾਂ ਦੀਆਂ 10 ਸੰਯੁਕਤ ਟੀਮਾਂ ਬਣਾਈਆਂ ਗਈਆਂ। ਇਸ ਮੁਕਾਬਲੇ ਨੂੰ ਐਨ.ਡੀ.ਏ. ਵਿੰਗ ਦੇ […]